Numbers 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਲਆਮ ਨੇ ਕੇਨੀ ਲੋਕਾਂ ਵੱਲ ਦੇਖਿਆ ਅਤੇ ਇਹ ਸ਼ਬਦ ਉੱਚਾਰੇ: “ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਡਾ ਦੇਸ਼ ਸੁਰੱਖਿਅਤ ਹੈ ਜਿਵੇਂ ਪੰਛੀ ਉੱਚੇ ਪਰਬਤ ਬਣਾਏ ਆਲ੍ਹਣੇ ਅੰਦਰ ਬੈਠਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਤੇਰਾ ਵਸੇਬਾ ਅਸਥਿਰ ਤਾਂ ਹੈ, ਅਤੇ ਤੇਰਾ ਆਹਲਣਾ ਚਟਾਨ ਵਿੱਚ ਤਾਂ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,