Numbers 24:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਕੇਨੀ ਲੋਕ ਤਬਾਹ ਕੀਤੇ ਜਾਵੋਂਗੇ ਜਦੋਂ ਅੱਸ਼ੂਰ ਤੁਹਾਨੂੰ ਕੈਦੀ ਬਣਾਕੇ ਲੈ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੀਕ ਅੱਸੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।