Numbers 24:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਲਆਮ ਨੇ ਇਹ ਸ਼ਬਦ ਆਖੇ: “ਹਾਏ! ਕੌਣ ਜਿਉਂ ਸੱਕਦਾ ਹੈ ਜਦੋਂ ਪਰਮੇਸ਼ੁਰ ਅਜਿਹਾ ਕਰੇ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਫੇਰ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,— ਹਾਏ! ਪਰਮੇਸ਼ੁਰ ਦੀ ਕਰਨੀ ਤੋਂ ਬਿਨਾਂ ਕੌਣ ਜੀਉਂਦਾ ਰਹੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?