Numbers 24:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਲਆਮ ਉੱਠ ਖਲੋਇਆ ਅਤੇ ਵਾਪਸ ਘਰ ਨੂੰ ਮੁੜ ਪਿਆ। ਬਾਲਾਕ ਵੀ ਆਪਣੇ ਰਾਹ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਿਲਆਮ ਉੱਠ ਕੇ ਚੱਲਾ ਗਿਆ ਅਤੇ ਆਪਣੇ ਅਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਿਲਆਮ ਉੱਠ ਕੇ ਚਲਾ ਗਿਆ ਅਤੇ ਆਪਣੇ ਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪੈ ਗਿਆ।