Numbers 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਇਹ ਸ਼ਬਦ ਆਖੇ: “ਇਹ ਸੰਦੇਸ਼ ਬਓਰ ਦੇ ਪੁੱਤਰ ਬਿਲਆਮ ਵੱਲੋ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਦੱਸ ਰਿਹਾ ਹਾਂ ਜੋ ਮੈਂ ਸਾਫ਼ ਤੌਰ ਤੇ ਦੇਖੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।