Numbers 24:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਕੋਲੋਂ ਇਹ ਸੰਦੇਸ਼ ਸੁਣਿਆ ਸੀ। ਮੈਂ ਉਹੀ ਦੇਖਿਆ ਜੋ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਦਿਖਾਇਆ। ਮੈਂ ਨਿਮਰਤਾ ਨਾਲ ਆਖਦਾ ਹਾਂ, ਜੋ ਮੈਂ ਸਾਫ਼ ਤੌਰ ਤੇ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।