Numbers 24:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਾਕੂਬ ਦੇ ਲੋਕੋ, ਤੁਹਾਡੇ ਤੰਬੂ ਸੁੰਦਰ ਨੇ। ਇਸਰਏਲ ਦੇ ਲੋਕੋ, ਤੁਹਾਡੇ ਘਰ ਸੁੰਦਰ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ, ਤੇਰੇ ਤੰਬੂ ਕੇਡੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!