Numbers 24:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਹਿਰਾਂ ਨੇ ਸਿੰਜੇ ਨੇ। ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਦੀਆਂ ਕੰਢੇ ਉੱਗਦੇ ਨੇ। ਤੁਸੀਂ ਉਨ੍ਹਾਂ ਸੁਗੰਧਿਤ ਝਾੜੀਆਂ ਵਰਗੇ ਹੋ ਜਿਹੜੀਆਂ ਯਹੋਵਾਹ ਨੇ ਬੀਜੀਆਂ ਨੇ। ਤੁਸੀਂ ਉਨ੍ਹਾਂ ਸੁੰਦਰ ਰੁੱਖਾਂ ਵਰਗੇ ਹੋ ਜਿਹੜੇ ਪਾਣੀ ਕੰਢੇ ਉੱਗਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਵਾਦੀ ਵਾਂਙੁ ਓਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗਾਂ ਵਾਂਙੁ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਬਿਰਛਾਂ ਵਾੰਙੁ ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਙੁ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,