Numbers 24:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਂਦਾ। ਉਹ ਜੰਗਲੀ ਝੋਟੇ ਵਾਂਗ ਮਜ਼ਬੂਤ ਹਨ ਅਤੇ ਉਹ ਆਪਣੇ ਸਾਰੇ ਦੁਸ਼ਮਣਾ ਨੂੰ ਹਰਾ ਦੇਣਗੇ। ਉਹ ਉਨ੍ਹਾਂ ਦੀਆਂ ਹੱਡੀਆਂ ਤੋੜ ਦੇਣਗੇ ਅਤੇ ਉਨ੍ਹਾਂ ਨੂੰ, ਉਨ੍ਹਾਂ ਦੇ ਤੀਰਾਂ ਨਾਲ ਕੁਚਲ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਹਾ ਉਸ ਦਾ ਬਲ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਚੂਰ ਚੂਰ ਕਰੇਗਾ, ਅਤੇ ਓਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।