Numbers 25:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗੇ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ।