Numbers 25:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਕਰਾਰਨਾਮਾ ਇਹ ਹੈ: ਉਹ ਅਤੇ ਉਸਤੋਂ ਬਾਦ, ਉਸ ਦਾ ਸਾਰਾ ਪਰਿਵਾਰ ਹਮੇਸ਼ਾ ਜਾਜਕ ਹੋਣਗੇ। ਕਿਉਂਕਿ ਉਸ ਦੇ ਦਿਲ ਵਿੱਚ ਆਪਣੇ ਪਰਮੇਸ਼ੁਰ ਲਈ ਡੂੰਘੀਆਂ ਭਾਵਨਾਵਾਂ ਸਨ। ਅਤੇ ਉਸ ਨੇ ਉਹ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਣਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਲਈ ਅਤੇ ਉਸਦੇ ਪਿੱਛੋਂ ਉਸ ਦੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।