Numbers 25:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਇਸਰਾਏਲੀ ਆਦਮੀ ਦਾ ਨਾਮ, ਸਾਲੂ ਦਾ ਪੁੱਤਰ ਜ਼ਿਮਰੀ ਸੀ, ਜਿਹੜਾ ਮਿਦਯਾਨੀ ਔਰਤ ਨਾਲ ਮਾਰਿਆ ਗਿਆ ਸੀ। ਉਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਇਸਰਾਏਲੀ ਮਨੁੱਖ ਦਾ ਨਾਉਂ ਜ਼ਿਮਰੀ ਸੀ ਜੋ ਮਿਦਯਾਨੀ ਤੀਵੀਂ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਘਰਾਣੇ ਦਾ ਪਰਧਾਨ ਸਾਲੂ ਦਾ ਪੁੱਤ੍ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।