Numbers 25:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਿਦਯਾਨੀ ਲੋਕ ਤੁਹਾਡੇ ਦੁਸ਼ਮਣ ਹਨ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਮਾਰ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਮਾਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ।