Numbers 25:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਹਿਲਾਂ ਹੀ ਤੁਹਾਨੂੰ ਆਪਣਾ ਦੁਸ਼ਮਣ ਬਣਾ ਲਿਆ ਹੈ। ਉਨ੍ਹਾਂ ਨੇ ਪਓਰ ਵਿਖੇ ਤੁਹਾਨੂੰ ਧੋਖਾ ਦਿੱਤਾ ਅਤੇ ਉਨ੍ਹਾਂ ਨੇ ਤੁਹਾਨੂੰ ਕਾਜ਼ਬੀ ਨਾਮ ਦੀ ਇੱਕ ਔਰਤ ਰਾਹੀਂ ਧੋਖਾ ਦਿੱਤਾ। ਉਹ ਇੱਕ ਮਿਦਯਾਨੀ ਆਗੂ ਦੀ ਧੀ ਸੀ। ਪਰ ਉਹ ਉਦੋਂ ਮਾਰੀ ਗਈ ਸੀ ਜਦੋਂ ਪਓਰ ਵਾਲੀ ਘਟਨਾ ਕਾਰਣ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਤੁਹਾਨੂੰ ਆਪਣਿਆਂ ਛਲਾਂ ਨਾਲ ਮਾਰ ਸਤਾਉਂਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੇ ਤੁਹਾਨੂੰ ਛਲਿਆ ਜਿਵੇਂ ਪਓਰ ਦੀ ਗੱਲ਼ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।