Numbers 25:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬੀ ਔਰਤਾਂ ਨੇ ਆਦਮੀਆ ਨੂੰ ਆਪਣੇ ਦੇਵਤਿਆ ਅੱਗੇ ਬਲੀਆਂ ਚੜ੍ਹਾਉਣ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸਰਾਏਲੀਆਂ ਨੇ ਉਨ੍ਹਾ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਬਲੀਆ ਦਾ ਭੋਜਨ ਖਾਧਾ। ਉਹ ਦੇਵਤੇ ਪਓਰ ਬਆਲ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਉਨ੍ਹਾਂ ਦੇ ਨਾਲ ਬਹੁਤ ਗੁੱਸੇ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਅੱਗੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ।