Numbers 25:3 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲ ਪਓਰ ਦੇ ਬਆਲ ਦੇਵ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।