Numbers 25:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਨ੍ਹਾਂ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ। ਫ਼ੇਰ ਉਨ੍ਹਾਂ ਨੂੰ ਧੁੱਪੇ ਯਹੋਵਾਹ ਦੇ ਸਾਹਮਣੇ ਫ਼ਾਂਸੀ ਦੇ ਦੇਵੀ ਤਾਂ ਜੋ ਹਰ ਕੋਈ ਵੇਖ ਸੱਕੇ। ਫ਼ੇਰ ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਆਪਣਾ ਗੁੱਸਾ ਨਹੀਂ ਦਰਸਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇਹ ਤਾਂ ਜੋ ਯਹੋਵਾਹ ਦੇ ਕ੍ਰੋਧ ਦਾ ਤੱਤ ਇਸਰਾਏਲ ਤੋਂ ਟੱਲ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।