Numbers 25:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਇਸਰਾਏਲ ਦੇ ਨਿਆਉਂਕਾਰਾਂ ਨੂੰ ਆਖਿਆ ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!