Numbers 25:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੀਨਹਾਸ, ਅਲਆਜ਼ਾਰ ਦਾ ਪੁੱਤਰ ਅਤੇ ਜਾਜਕ ਹਾਰੂਨ ਦਾ ਪੋਤਰਾ ਸੀ। ਉਸ ਨੇ ਉਸ ਆਦਮੀ ਨੂੰ ਔਰਤ ਨੂੰ ਡੇਰੇ ਅੰਦਰ ਲਿਆਉਂਦਿਆ ਦੇਖ ਲਿਆ। ਇਸ ਲਈ ਉਹ ਲੋਕਾਂ ਵਿੱਚਕਾਰੋਂ ਉੱਠਿਆ ਅਤੇ ਆਪਣਾ ਬਰਛਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।