Numbers 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹਾਮਾਰੀ ਤੋਂ ਮਗਰੋਂ ਯਹੋਵਾਹ ਨੇ ਮੂਸਾ ਅਤੇ ਜਾਜਕ ਹਾਰੂਨ ਦੇ ਪੁੱਤਰ ਅਲਆਜ਼ਾਰ ਨਾਲ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਬਵਾ ਦੇ ਮਗਰੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਅਰ ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਨੂੰ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ,