Numbers 26:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਸਮਾਂ ਸੀ ਜਦੋਂ ਧਰਤੀ ਪਾਟ ਗਈ ਸੀ ਅਤੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਨਿਗਲ ਗਈ ਸੀ। ਅਤੇ 250 ਆਦਮੀ ਮਾਰੇ ਗਏ ਸਨ। ਇਹ ਇਸਰਾਏਲ ਦੇ ਸਮੂਹ ਲੋਕਾਂ ਲਈ ਇੱਕ ਚਿਤਾਵਨੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਭੱਖ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ ਸੋ ਓਹ ਇੱਕ ਨਿਸਾਨ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।