Numbers 26:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੋਰਹ ਪਰਿਵਾਰ ਦੇ ਹੋਰ ਲੋਕ ਵੀ ਸਨ ਜਿਹੜੇ ਮਾਰੇ ਨਹੀਂ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੋਰਹ ਦੇ ਪੁੱਤ੍ਰ ਨਹੀਂ ਮਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੋਰਹ ਦੇ ਪੁੱਤਰ ਨਹੀਂ ਮਰੇ।