Numbers 26:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਨਮੂਏਲ – ਨਮੂਏਲੀਆਂ ਪਰਿਵਾਰ। ਯਮੀਨ – ਯਮੀਨੀਆ ਪਰਿਵਾਰ। ਯਾਕੀਨ – ਯਾਕਾਨੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਸਿਮਓਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,–ਨਮੂਏਲ ਤੋਂ ਨਮੂਏਲੀਆਂ ਦਾ ਟੱਬਰ, ਯਮੀਨ ਤੋਂ ਯਮੀਨੀਆਂ ਦਾ ਟੱਬਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,