Numbers 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਇਸ ਵਿੱਚ ਕੁੱਲ 22,200 ਅਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਓਹ ਬਾਈ ਹਜ਼ਾਰ ਦੋ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ।