Numbers 26:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗਾਦ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸਫ਼ੋਨ – ਸਫ਼ੋਨੀਆਂ ਪਰਿਵਾਰ। ਹੱਗੀ – ਹੱਗੀਆਂ ਪਰਿਵਾਰ। ਸੂਨੀ – ਸੂਨੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਗਾਦ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,— ਸਫੋਨ ਤੋਂ ਸਫੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ,