Numbers 26:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਰਿਵਾਰ ਗਾਦ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਇਸ ਵਿੱਚ ਕੁੱਲ 40,500 ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਚਾਲੀ ਹਜ਼ਾਰ ਪੰਜ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ।