Numbers 26:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਯਹੂਦਾਹ ਦੇ ਪਰਿਵਾਰ-ਸਮੂਹ ਦੇ ਪਰਿਵਾਰ ਹਨ: ਸ਼ੇਲਾਹ – ਸ਼ੇਲਾਹੀਆਂ ਪਰਿਵਾਰ। ਪਰਸ – ਪਰਸੀਆਂ ਪਰਿਵਾਰ। ਜ਼ਰਹ – ਜ਼ਰਹੀਆਂ ਪਰਿਵਾਰ। (ਯਹੂਦਾਹ ਦੇ ਦੋ ਪੁੱਤਰ, ਏਰ ਅਤੇ ਓਨਾਨ ਕਨਾਨ ਵਿੱਚ ਮਾਰੇ ਗਏ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪੁੱਤ੍ਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ।