Numbers 26:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ। ਉਨ੍ਹਾਂ ਸਾਰੇ ਆਦਮੀਆਂ ਦੀ ਗਿਣਤੀ ਕਰੋ ਜਿਹੜੇ 20 ਸਾਲਾਂ ਜਾਂ ਇਸਤੋਂ ਵਡੇਰੇ ਹਨ ਅਤੇ ਉਨ੍ਹਾਂ ਦੀ ਪਰਿਵਾਰਾਂ ਸਮੇਤ ਸੂਚੀ ਬਣਾਉ। ਇਹ ਉਹ ਲੋਕ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਵਰਿਹਾਂ ਅਰ ਉੱਪਰ ਦੇ ਅਤੇ ਪਿੱਤਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸ਼ਰਾਏਲ ਵਿੱਚ ਜੁੱਧ ਕਰਨ ਜੋਗ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।