Numbers 26:20 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪੁੱਤ੍ਰਰ ਆਪਣਿਆਂ ਟੱਬਰਾਂ ਦੇ ਅਨੁਸਾਰ ਏਹ ਸਨ,— ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ,