Numbers 26:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਰਸ ਦੇ ਪਰਿਵਾਰ ਸਨ: ਹਸਰੋਨ – ਹਸਰੋਨੀਆਂ ਪਰਿਵਾਰ। ਹਮੂਲ – ਹਮੂਲੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਪਰਸ ਦੇ ਪੁੱਤ੍ਰ ਏਹ ਸਨ,— ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਮੂਲ ਤੋਂ ਹਮੂਲੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਾਮੂਲ ਤੋਂ ਹਮੂਲੀਆਂ ਦਾ ਟੱਬਰ,