Numbers 26:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਰਿਵਾਰ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 76,500 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਓਹ ਛਿਹੱਤਰ ਹਜ਼ਾਰ ਪੰਜ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ।