Numbers 26:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਤੋਲਾ – ਤੋਲੀਆਂ ਪਰਿਵਾਰ। ਪੁੱਵਾਹ – ਪੂਨੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਯਿੱਸਾਕਾਰ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,— ਤੋਂਲਾ ਤੋਂ ਤੋਂਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ