Numbers 26:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਰਿਵਾਰ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 64,300 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਓਹ ਚੌਹਟ ਹਜ਼ਾਰ ਤਿੰਨ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਂਹਠ ਹਜ਼ਾਰ ਤਿੰਨ ਸੌ ਸਨ।