Numbers 26:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਜ਼ਬੂਲੁਨੀਆਂ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਆਦਮੀਆਂ ਦੀ ਕੁੱਲ ਗਿਣਤੀ 60,500 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਸੱਠ ਹਜ਼ਾਰ ਪੰਜ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ।