Numbers 26:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਦੋ ਪੁੱਤਰ ਸਨ ਮਨੱਸ਼ਹ ਅਤੇ ਅਫ਼ਰਾਈਮ ਹਰ ਪੁੱਤਰ ਆਪੋ-ਆਪਣੇ ਪਰਿਵਾਰ ਨਾਲ ਇੱਕ ਪਰਿਵਾਰ-ਸਮੂਹ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਰ ਅਫ਼ਰਈਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਇਫ਼ਰਾਈਮ