Numbers 26:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਪਰਿਵਾਰ ਸਨ: ਮਾਕੀਰ – ਮਾਕੀਰੀਆਂ ਪਰਿਵਾਰ। (ਮਾਕੀਰ ਗਿਲਆਦ ਦਾ ਪਿਤਾ ਸੀ।) ਗਿਲਆਦ – ਗਿਲਆਦੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੇ ਪੁੱਤ੍ਰ,- ਮਾਕੀਰ ਤੋਂ ਮਾਕੀਰੀਆਂ ਦਾ ਟੱਬਰ ਅਤੇ ਮਾਕੀਰ ਤੋਂ ਗਿਲਆਦ ਜੰਮਿਆਂ,- ਗਿਲਆਦ ਤੋਂ ਗਿਲਆਦੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ