Numbers 26:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਰੀਹੋ ਦੇ ਸਾਹਮਣੇ ਪਾਸੇ ਯਰਦਨ ਨਦੀ ਦੇ ਨੇੜੇ ਸੀ। ਇਸ ਲਈ ਮੂਸਾ ਅਤੇ ਅਲਆਜ਼ਾਰ ਨੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੂਸਾ ਅਰ ਅਲਆਜ਼ਾਰ ਜਾਜਕ ਮੋਆਬ ਦੇ ਮਦਾਨ ਵਿੱਚ ਯਰਦਨ ਉਤੇ ਯਰੀਹੋ ਕੋਲ ਉਨ੍ਹਾਂ ਨੂੰ ਬੋਲੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ,