Numbers 26:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਦੇ ਪਰਿਵਾਰ ਸਨ: ਈਅਜ਼ਰ – ਈਅਜ਼ਰੀਆਂ ਪਰਿਵਾਰ। ਹੇਲਕ – ਹੇਲਕੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗਿਲਆਦ ਦੇ ਪੁੱਤ੍ਰ,-ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ