Numbers 26:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸ ਦਾ ਕੋਈ ਪੁੱਤਰ ਨਹੀਂ ਸੀ-ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤ੍ਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਉਂ ਮਹਲਾਹ ਅਰ ਨੋਆਹ ਅਰ ਹਾਗਲਾਹ ਅਰ ਮਿਲਕਾਹ ਅਰ ਤਿਰਸਾਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।