Numbers 26:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਮਨੱਸ਼ਹ ਦੇ ਪਰਿਵਾਰ-ਸਮੂਹਾਂ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 52,700 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ।