Numbers 26:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਪਰਿਵਾਰ-ਸਮੂਹਾਂ ਦੇ ਪਰਿਵਾਰ ਸਨ: ਸੂਥਲਹ – ਸੂਥਲਹੀਆਂ ਪਰਿਵਾਰ। ਬਕਰ – ਬਕਰੀਆਂ ਪਰਿਵਾਰ। ਬਹਨ – ਬਹਨੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਈਮ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ ਏਹ ਸਨ,- ਸ਼ੂਥਲਹ ਤੋਂ ਸ਼ੂਥਲਹੀਆਂ ਦਾ ਟੱਬਰ, ਬਕਰ ਤੋਂ ਬਕਰੀਆਂ ਦਾ ਟੱਬਰ ਥਹਨ ਤੋਂ ਥਹਨੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬੇਕੇਰ ਤੋਂ ਬੇਕੇਰਿਆਂ ਦਾ ਟੱਬਰ, ਤਹਨ ਤੋਂ ਤਹਨੀਆਂ ਦਾ ਟੱਬਰ