Numbers 26:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਰਾਨ ਸੂਥਲਹ ਪਰਿਵਾਰ ਵਿੱਚੋਂ ਸੀ। ਏਰਾਨ ਦਾ ਪਰਿਵਾਰ ਏਰਾਨੀਆਂ ਪਰਿਵਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਸ਼ੂਥਲਹ ਦੇ ਪੁੱਤ੍ਰ ਸਨ,- ਏਰਾਨ ਤੋਂ ਏਰਾਨੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ,