Numbers 26:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਬਲਾ – ਬਲੀਆਂ ਪਰਿਵਾਰ। ਅਸ਼ਬੇਲ – ਅਸ਼ਬੇਲੀਆਂ ਪਰਿਵਾਰ। ਅਹੀਰਾਮ – ਅਹੀਰਾਮੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਬਲਾ ਤੋਂ ਬਲੀਆਂ ਦਾ ਟੱਬਰ, ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ,