Numbers 26:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਹਰ ਉਸ ਬੰਦੇ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜਾ 20 ਸਾਲਾਂ ਜਾਂ ਇਸਤੋਂ ਵਡੇਰੀ ਉਮਰ ਦਾ ਹੈ। ਯਹੋਵਾਹ ਨੇ ਮੂਸਾ ਨੂੰ ਇਹ ਆਦੇਸ਼ ਦਿੱਤਾ ਸੀ।” ਇਹ ਇਸਰਾਏਲ ਦੇ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਹੜੇ ਮਿਸਰ ਵਿੱਚੋਂ ਬਾਹਰ ਆਏ ਸਨ:
Punjabi Bible 2016 - ਪਵਿੱਤਰ ਬਾਈਬਲ O.V.
ਵੀਹ ਵਰਿਹਾਂ ਅਰ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਰ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।