Numbers 26:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਲਾ ਦੇ ਪਰਿਵਾਰ ਸਨ: ਅਰਦ – ਅਰਦੀਆਂ ਪਰਿਵਾਰ। ਨਆਮਾਨ – ਨਆਮਾਨੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਲਾ ਦੇ ਪੁੱਤ੍ਰ ਅਰਦ ਅਰ ਨਆਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਲਾ ਦੇ ਪੁੱਤਰ ਅਰਦ ਅਤੇ ਨਅਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ