Numbers 26:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਪਰਿਵਾਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ 45,600 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਿਨਯਾਮੀਨ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਤਾਂਲੀ ਹਜ਼ਾਰ ਛੇ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ।