Numbers 26:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸ਼ੂਹਾਮ-ਸ਼ੂਹਾਮੀਆਂ ਪਰਿਵਾਰ-ਸਮੂਹ। ਇਹ ਦਾਨ ਦੇ ਪਰਿਵਾਰ-ਸਮੂਹ ਦਾ ਪਰਿਵਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਸ਼ੂਹਾਮ ਤੋਂ ਸ਼ਹਾਮੀਆਂ ਦਾ ਟੱਬਰ, ਏਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।