Numbers 26:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੂਹਾਮ ਪਰਿਵਾਰ-ਸਮੂਹ ਦੇ ਬਹੁਤ ਸਾਰੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 64,400 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਟ ਹਜ਼ਾਰ ਚਾਰ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਠ ਹਜ਼ਾਰ ਚਾਰ ਸੌ ਸਨ।