Numbers 26:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਿਮਨਾਹ – ਯਿਮਨਾਹੀਆਂ ਪਰਿਵਾਰ। ਯਿਸ਼ਵੀ – ਯਿਸ਼ਵੀਆਂ ਪਰਿਵਾਰ। ਬਰੀਯਾਹ – ਬਰੀਈਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਆਸ਼ੇਰ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰਹੀਯਾਹ ਤੋਂ ਬਰੀਈਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਆਹ ਤੋਂ ਬਰੀਈਆਂ ਦਾ ਟੱਬਰ