Numbers 26:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਰੀਯਾਹ ਦੇ ਪਰਿਵਾਰ ਸਨ: ਹੇਬਰ – ਹੇਬਰੀਆਂ ਪਰਿਵਾਰ। ਮਲਕੀਏਲ – ਮਲਕੀਏਲੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਬਰੀਯਾਹ ਦੇ ਪੁੱਤ੍ਰ ਤੋਂ,- ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰੀਆਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ